नमस्कार 🙏 हमारे न्यूज पोर्टल - मे आपका स्वागत हैं ,यहाँ आपको हमेशा ताजा खबरों से रूबरू कराया जाएगा , खबर ओर विज्ञापन के लिए संपर्क करे +91 70187 41157 ,हमारे यूट्यूब चैनल को सबस्क्राइब करें, साथ मे हमारे फेसबुक को लाइक जरूर करें , ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ – भारतीय नेशनल न्यूज

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

😊 कृपया इस न्यूज को शेयर करें😊
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਮੀਂਹ ਕਾਰਨ ਹੋਏ ਸੜ੍ਹਕੀ ਨੁਕਸਾਨ ਦੀ ਮੁਰੰਮਤ ਤੇ ਪਹਿਲਾਂ ਮਨਜ਼ੂਰ ਸੜਕਾਂ ਦੇ ਨਿਰਮਾਣ ਨੂੰ ਬਿਨਾਂ ਦੇਰੀ ਸ਼ੁਰੂ ਕਰਨ ਦੇ ਦਿੱਤੇ ਆਦੇਸ਼

ਬੰਨ੍ਹ ਮਜ਼ਬੂਤ ਕਰਨ ਦੇ ਕੰਮ ਵੀ ਬਿਨਾਂ ਦੇਰੀ ਕਰਵਾਏ ਜਾਣੇ ਮਨਜੂਰ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਸਤੰਬਰ:
ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਰੈਸਟ ਹਾਊਸ ਮੁਬਾਰਿਕਪੁਰ ਵਿੱਚ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਮੰਡੀ ਬੋਰਡ, ਮਾਈਨਿੰਗ ਅਤੇ ਡ੍ਰੇਨੇਜ ਅਤੇ ਪੀ.ਡਬਲਿਊ.ਡੀ. ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਹਾਲੀਆ ਮੀਂਹ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਜਿਹੜੀਆਂ ਸੜਕਾਂ ਦੀ ਮਨਜ਼ੂਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ, ਉਨ੍ਹਾਂ ਦੇ ਨਿਰਮਾਣ ਵਿੱਚ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿਹੜੀਆਂ ਸੜ੍ਹਕਾਂ ਦੀ ਮੁਰੰਮਤ ਲਈ ਮਨਜ਼ੂਰੀ ਲੈਣ ਦੀ ਲੋੜ ਹੈ, ਉਨ੍ਹਾਂ ਦੇ ਤੁਰੰਤ ਪ੍ਰਸਤਾਵ ਤਿਆਰ ਕੀਤੇ ਜਾਣ।

ਉਨ੍ਹਾਂ ਨੇ ਸੰਬੰਧਤ ਵਿਭਾਗਾਂ ਨੂੰ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ।

ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਤੇਜ਼ੀ ਨਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਦਿੱਤੀ ਕਿ ਹਰ ਪ੍ਰਾਜੈਕਟ ਦੀ ਗੁਣਵੱਤਾ ਬਿਹਤਰੀਨ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਸਮੇਂ ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ।

………
कार्यालय, जिला जनसंपर्क अधिकारी, साहिबज़ादा अजीत सिंह नगर

विधायक कुलजीत सिंह रंधावा ने अधिकारियों के साथ बैठक की

पूर्व स्वीकृत सड़कों का निर्माण कार्य अविलम्ब शुरू करने और बारिश से क्षतिग्रस्त सड़कों की मरम्मत के आदेश

तटबंध सुदृढ़ीकरण कार्य को भी अविलम्ब स्वीकृति

डेराबस्सी (साहिबज़ादा अजीत सिंह नगर), 15 सितंबर:
क्षेत्र के विधायक कुलजीत सिंह रंधावा ने आज एसडीएम डेराबस्सी अमित गुप्ता की उपस्थिति में रेस्ट हाउस मुबारिकपुर में मंडी बोर्ड, खनन एवं जल निकासी तथा लोक निर्माण विभाग के अधिकारियों के साथ एक महत्वपूर्ण बैठक की।

इस दौरान उन्होंने निर्देश दिए कि हाल ही में हुई बारिश के कारण उत्पन्न समस्याओं का तत्काल समाधान किया जाए। विधायक ने ज़ोर देकर कहा कि जिन सड़कों को पहले ही स्वीकृत किया जा चुका है, उनके निर्माण में किसी भी प्रकार की देरी बर्दाश्त नहीं की जाएगी। जिन सड़कों की मरम्मत हेतु स्वीकृति की आवश्यकता है, उनके प्रस्ताव तुरंत तैयार किए जाएँ।

उन्होंने संबंधित विभागों को तटबंधों को मजबूत करने के भी निर्देश दिए ताकि आने वाले समय में बारिश के कारण होने वाले जान-माल के नुकसान से लोगों को बचाया जा सके।

स. रंधावा ने कहा कि मुख्यमंत्री स. भगवंत सिंह मान के नेतृत्व में पंजाब सरकार लोगों की भलाई और क्षेत्र के तेज़ विकास के लिए प्रतिबद्ध है। उन्होंने अधिकारियों को स्पष्ट निर्देश दिए कि हर प्रोजेक्ट की गुणवत्ता उत्कृष्ट होनी चाहिए और उसे समयबद्ध तरीके से पूरा किया जाना चाहिए।

Whatsapp बटन दबा कर इस न्यूज को शेयर जरूर करें 

Advertising Space


स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे.

Donate Now

लाइव कैलेंडर

June 2026
M T W T F S S
1234567
891011121314
15161718192021
22232425262728
2930